International

ਕਰਤਾਰਪੁਰ ਸਾਹਿਬ ਦੇ ਪਵਿੱਤਰ ਪਾਣੀ ਨੂੰ ਵੇਚਣ ‘ਤੇ ਲੱਗੀ ਰੋਕ

ਪਾਕਿਸਤਾਨ ਦੇ ਨਾਰਨੌਲ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ‘ਪਵਿੱਤਰ ਪਾਣੀ’ ਨੂੰ ਵੇਚਣ ‘ਤੇ ਪਾਕਿਸਤਾਨ ਸਰਕਾਰ ਵੱਲੋਂ ਰੋਕ ਲਗਾ ਦਿੱਤੀ ਗਈ ਹੈ, ਜਿਸ ਨਾਲ ਸਿੱਖ ਸੰਗਤਾਂ  ਵਿੱਚ ਵੱਡਾ ਰੋਸ ਪਾਇਆ ਜਾ ਰਿਹਾ ਹੈ। ਦੱਸ ਦੇਈਏ ਕਿ ਇਹ ਪਵਿੱਤਰ ਪਾਣੀ ਉਸ ਇਤਿਹਾਸਕ ਖੂਹ  ਦਾ ਹੈ, ਜਿਸ ਦੇ ਪਾਣੀ ਨਾਲ ਸਿੱਖ ਧਰਮ ਦੇ ਮੋਢੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਖੇਤਾਂ ਦੀ ਸਿੰਚਾਈ ਕੀਤੀ ਸੀ, ਹੁਣ ਇਸ ਖੂਹ ਦੇ ਪਾਣੀ ਦਾ ਮੁੱਦਾ ਭਖਦਾ ਜਾ ਰਿਹਾ ਹੈ। ਭਾਵੇਂ ਸਿੱਖ ਸੰਗਤਾਂ ਵੱਲੋਂ ਇਸ ਕਾਰਵਾਈ ਦਾ ਸਖਤ ਵਿਰੋਧ ਵੀ ਕੀਤਾ ਗਿਆ, ਪਰੰਤੂ ਪਾਕਿਸਤਾਨ ਸਰਕਾਰ ਨੇ ਖੂਹ ਦੇ ਪਾਣੀ ਨੂੰ ਵੇਚਣ ‘ਤੇ ਰੋਕ ਲਗਾ ਦਿੱਤੀ ਹੈ।

Show More

Related Articles

Leave a Reply

Your email address will not be published. Required fields are marked *

Close