National

ਮਨੋਹਰ ਲਾਲ ਖੱਟਰ ਨੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਕੀਤੀ

 ਸਿਰਸਾ, (  ਜਗਤਾਰ ਸਮਾਲਸਰ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ। ਇਸ ਮੌਕੇ ਉਨ੍ਹਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦ‍ਰ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਕੀਤੀ ਅਤੇ ਗੁਰੂ ਕਾ ਲੰਗਰ ਛਕਿਆ। ਸਿਰਸਾ ਦੇੇ ਸਾਂਸਦ ਸੁਨੀਤਾ ਦੁੱਗਲ ਸਮੇਤ ਹੋਰ ਵੀ ਰਾਜਨੀਤਕ ਆਗੂ ਉਨਾਂ ਦੇ ਨਾਲ ਮੌਜੂਦ ਸਨ। ਜਥੇਦਾਰ ਦਾਦੂਵਾਲ ਨੇ ਮੁੱਖ ਮੰਤਰੀ  ਅਤੇ ਨਾਲ ਆਏ ਆਗੂਆਂ ਨੂੰ ਸਿਰਪਾਉ ਦੇ ਕੇ ਸਨਮਾਨਿਤ ਕੀਤਾ।
Show More

Related Articles

Leave a Reply

Your email address will not be published. Required fields are marked *

Close