Punjab

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਨੂੰ ਲੈ ਕੇ ਸੀਐੱਮ ਮਾਨ ਨੇ ਦਿੱਤੀ ਅਹਿਮ ਜਾਣਕਾਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਨੂੰ ਲੈ ਕੇ ਸੀਐੱਮ ਮਾਨ ਨੇ ਅਹਿਮ ਜਾਣਕਾਰੀ ਦਿੱਤੀ ਹੈ।ਸੀਐੱਮ ਭਗਵੰਤ ਮਾਨ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।ਸੀਅੇੱਮ ਮਾਨ ਨੇ ਲਿਖਿਆ ਕਿ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਲੰਬੇ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਚੋਣਾਂ ਦੇ ਸਬੰਧ ‘ਚ ਅਹਿਮ ਜਾਣਕਾਰੀ…21 ਅਕਤੂਬਰ 2023 ਤੋਂ ਨਵੀਆਂ ਵੋਟਾਂ ਬਣਾਉਣ ਤੇ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ…ਬਾਕੀ ਵੇਰਵੇ ਜਲਦੀ…।

ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਜਲਦ ਹੀ ਕਰਵਾਈਆਂ ਜਾ ਸਕਦੀਆਂ ਹਨ।ਪਿਛਲੇ 10-11 ਸਾਲ ਤੋਂ ਐਸਜੀਪੀਸੀ ਦੀਆਂ ਚੋਣਾਂ ਨਹੀਂ ਕਰਵਾਈਆਂ ਗਈਆਂ।ਦੱਸ ਦੇਈਏ ਕਿ 21 ਅਕਤੂਬਰ ਤੋਂ ਨਵੀਆਂ ਵੋਟਾਂ ਬਣਾਉਣ ਦਾ ਕੰਮ ਸ਼ੁਰੂ ਹੋਵੇਗਾ। ਵੋਟਰ ਲਿਸਟਾਂ ‘ਚ ਸੁਧਾਈ ਦੀ ਪ੍ਰਕ੍ਰਿਆ ਵੀ ਜਲਦ ਸ਼ੁਰੂ ਹੋ ਸਕਦੀ।

Show More

Related Articles

Leave a Reply

Your email address will not be published. Required fields are marked *

Close