International

ਭਾਰਤ ਦੇ 200 ਕਰੋੜ ਟੀਕਾਕਰਨ ਪੂਰੇ ਹੋਣ ‘ਤੇ ਬਿਲ ਗੇਟਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ

ਅਮਰੀਕਾ ਤੋਂ ਬਾਅਦ ਭਾਰਤ ਕੋਰੋਨਾ ਵਾਇਰਸ ਦੀ ਲਾਗ ਕਾਰਨ ਦੁਨੀਆ ਦਾ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਹੈ। ਅਜਿਹੇ ‘ਚ ਕੇਂਦਰ ਸਰਕਾਰ ਦੀ ਅਗਵਾਈ ‘ਚ ਦੇਸ਼ ‘ਚ ਕੋਰੋਨਾ ਦੀ ਰੋਕਥਾਮ ਲਈ ਜੰਗੀ ਪੱਧਰ ‘ਤੇ ਕੋਰੋਨਾ ਟੀਕਾਕਰਨ ਦੀ ਮੁਹਿੰਮ ਚਲਾਈ ਗਈ ਸੀ। ਜਿਸ ਤਹਿਤ ਭਾਰਤ 200 ਕਰੋੜ ਟੀਕਾਕਰਨ ਦਾ ਅੰਕੜਾ ਪਾਰ ਕਰ ਚੁੱਕਾ ਹੈ।

ਮਹਾਮਾਰੀ ਨਾਲ ਜੂਝਦੇ ਹੋਏ 299 ਕਰੋੜ ਟੀਕਾਕਰਨ ਦੀ ਉਪਲੱਬਧੀ ਹਾਸਲ ਕਰਨ ਲਈ ਭਾਰਤ ਦੀ ਦੁਨੀਆ ਭਰ ‘ਚ ਸ਼ਲਾਘਾ ਹੋ ਰਹੀ ਹੈ। ਅਜਿਹੇ ‘ਚ ਮਾਈਕ੍ਰੋਸਾਫਟ ਦੇ ਸਹਿ-ਸੰਸਥਾਪਕ ਬਿਲ ਗੇਟਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਟਵਿੱਟਰ ‘ਤੇ ਲਿਖਦੇ ਹੋਏ, ਬਿਲ ਗੇਟਸ ਨੇ ਕੋਰੋਨਾ ਸੰਕਰਮਣ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਭਾਰਤੀ ਟੀਕਾ ਨਿਰਮਾਤਾਵਾਂ ਅਤੇ ਸਰਕਾਰ ਨਾਲ ਲਗਾਤਾਰ ਸਾਂਝੇਦਾਰੀ ਲਈ ਧੰਨਵਾਦ ਪ੍ਰਗਟਾਇਆ ਹੈ।

Show More

Related Articles

Leave a Reply

Your email address will not be published. Required fields are marked *

Close