Punjab

ਮੋਗਾ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਮਿਲਿਆ ਟ੍ਰਾਂਜ਼ਿਟ ਰਿਮਾਂਡ

ਮੁਕਤਸਰ ਦੇ ਰਹਿਣ ਵਾਲੇ ਰਣਜੀਤ ਰਾਣਾ ਕਤਲ ਕਾਂਡ ਵਿਚ ਮਲੌਟ ਥਾਨਾਂ ਸਦਰ ਦੀ ਪੁਲਿਸ ਵਲੋਂ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਲਿਆ 4 ਦਿਨ ਦਾ ਪੁਲਿਸ ਰਿਮਾਂਡ ਅੱਜ ਪੁਰਾ ਹੋਣ ‘ਤੇ ਊਸ ਨੂੰ ਮਲੌਟ ਅਦਾਲਤ ਵਿਚ ਪੇਸ਼ ਕੀਤਾ ਗਿਆ। ਮੋਗਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਨੂੰ ਟ੍ਰਾਂਜ਼ਿਟ ਰਿਮਾਂਡ ਮਿਲਿਆ ਹੈ। ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਇਹ ਰਿਮਾਂਡ 209/21 ਨੰਬਰ ਮੁਕੱਦਮੇ ਦੇ ਸਬੰਧ ਵਿੱਚ ਮਿਲਿਆ ਹੈ। ਲਾਰੈਂਸ ਬਿਸ਼ਨੋਈ ਗਰੁੱਪ ਦਾ ਸ਼ਾਰਪ ਸ਼ੂਟਰ ਮੋਨੂ ਡਾਗਰ ਜਿਸ ਨੇ ਪਿਛਲੇ ਸਾਲ ਅੰਮ੍ਰਿਤਸਰ ਦੇ ਹਸਪਤਾਲ ਦੇ ਵਿਚ ਜਾ ਕੇ ਗੈਂਗਸਟਰ ਰਾਣਾ ਕੰਧੋਵਾਲੀਆਂ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਸੀ।

Show More

Related Articles

Leave a Reply

Your email address will not be published. Required fields are marked *

Close