PunjabSports

‘ਉਡਣਾ ਸਿੱਖ’ ਮਿਲਖਾ ਸਿੰਘ ਨਹੀਂ ਰਹੇ, ਸ਼ੁੱਕਰਵਾਰ ਰਾਤ 11:24 ਵਜੇ ਮੌਤ ਹੋ ਗਈ

ਪੀ.ਜੀ.ਆਈ. ਵਿੱਚ ਦਾਖਲ ‘ਉਡਣਾ ਸਿੱਖ’ ਪਦਮਸ਼੍ਰੀ ਮਿਲਖਾ ਸਿੰਘ (91) ਦੀ ਸ਼ੁੱਕਰਵਾਰ ਰਾਤ 11:24 ਵਜੇ ਮੌਤ ਹੋ ਗਈ। ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਵੀ ਆਈ ਸੀ ਪਰ ਬਾਵਜੂਦ ਇਸਦੇ ਉਨ੍ਹਾਂ ਦੀ ਹਾਲਤ ਵਿੱਚ ਕੋਈ ਸੁਧਾਰ ਨਹੀਂ ਹੋ ਰਿਹਾ ਸੀ। ਆਕਸੀਜਨ ਦਾ ਪੱਧਰ ਬਹੁਤ ਘਟ ਗਿਆ ਸੀ। ਉਨ੍ਹਾਂ ਨੂੰ ਪੀ.ਜੀ.ਆਈ. ਦੇ ਕਾਰਡਿਅਕ ਸੈਂਟਰ ਵਿੱਚ ਆਬਜ਼ਰਵੇਸ਼ਨ ਵਿੱਚ ਰੱਖਿਆ ਗਿਆ ਸੀ। ਮਿਲਖਾ ਸਿੰਘ ਦੀ 17 ਮਈ ਨੂੰ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਸੀ।

Show More

Related Articles

Leave a Reply

Your email address will not be published. Required fields are marked *

Close