Punjab

ਨਵਜੋਤ ਸਿੰਘ ਸਿੱਧੂ ਦੇ ਘਰ ਦੀ ਸੁਰੱਖਿਆ ਘਟਾਈ, ਹਟਾਏ ਗਏ 4 ਸੁਰੱਖਿਆ ਮੁਲਾਜ਼ਮ

ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪਟਿਆਲਾ ਸਥਿਤ ਘਰ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਹਟਾ ਦਿੱਤਾ ਗਿਆ ਹੈ। ਸਰਕਾਰ ਨੇ ਇਹ ਹੁਕਮ 08 ਫਰਵਰੀ ਸਵੇਰੇ ਜਾਰੀ ਕੀਤਾ। ਹੁਕਮਾਂ ਵਿੱਚ ਕਿਹਾ ਗਿਆ ਕਿ ਪਟਿਆਲਾ ਦੀ ਯਾਦਵਿੰਦਰ ਕਲੋਨੀ ਵਿੱਚ ਨਵਜੋਤ ਸਿੰਘ ਸਿੱਧੂ ਦੇ ਘਰ ਦੀ ਸੁਰੱਖਿਆ ਵਿੱਚ ਤਾਇਨਾਤ ਚਾਰ ਪੁਲਿਸ ਮੁਲਾਜ਼ਮਾਂ ਨੂੰ ਹਟਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਇਨ੍ਹਾਂ ਚਾਰਾਂ ਪੁਲਿਸ ਮੁਲਾਜ਼ਮਾਂ ਨੂੰ ਪੁਲਿਸ ਲਾਈਨ ਵਿੱਚ ਰਿਪੋਰਟ ਕਰਨ ਦੇ ਹੁਕਮ ਦਿੱਤੇ ਹਨ।

Show More

Related Articles

Leave a Reply

Your email address will not be published. Required fields are marked *

Close