International

ਬਾਈਡਨ ਦੀ ਪਤਨੀ ਨੇ ਕਮਲਾ ਹੈਰਿਸ ਦੇ ਪਤੀ ਨੂੰ ਚੁੰਮਿਆ

ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦੀ ਪਤਨੀ ਤੇ ਪਹਿਲੀ ਮਹਿਲਾ ਜਿਲ ਬਾਇਡਨ ਕਾਫੀ ਚਰਚਾ ਵਿੱਚ ਹਨ। ਉਨ੍ਹਾਂ ਨੇ ਉਪ ਪ੍ਰਧਾਨ ਕਮਲਾ ਹੈਰਿਸ ਦੇ ਪਤੀ ਡਗ ਐਮਹੋਫ ਨੂੰ ਜਨਤਕ ਤੌਰ ‘ਤੇ ਚੁੰਮਿਆ, ਜਿਸ ਤੋਂ ਬਾਅਦ ਉਹ ਸੁਰਖੀਆਂ ‘ਚ ਆ ਗਈ ਹੈ।
ਰਾਸ਼ਟਰਪਤੀ ਜੋਅ ਬਾਇਡਨ ਨੇ ਮੰਗਲਵਾਰ ਰਾਤ ਨੂੰ ਕੈਪੀਟਲ ਹਿੱਲ ਵਿਖੇ ਆਪਣੇ ਸਟੇਟ ਆਫ ਦ ਯੂਨੀਅਨ ਨੂੰ ਸੰਬੋਧਨ ਕੀਤਾ। ਇਸ ਪ੍ਰੋਗਰਾਮ ਦੌਰਾਨ ਜਿਲ ਨੇ ਕਮਲਾ ਹੈਰਿਸ ਦੇ ਪਤੀ ਡਗ ਐਮਹੋਫ ਨੂੰ ਕਿੱਸ ਕੀਤਾ।

Show More

Related Articles

Leave a Reply

Your email address will not be published. Required fields are marked *

Close