Punjab

ਜੁਲਾਈ ਤੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ : ਹਰਪਾਲ ਚੀਮਾ

ਚੰਡੀਗੜ੍ਹ, . : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਹਿਲਾ ਬਜਟ ਪੇਸ਼ ਕੀਤਾ। ਵਿੱਤ ਮੰਤਰੀ ਹਰਪਾਲ ਚੀਮਾ ਨੇ ਵਿਧਾਨ ਸਭਾ ਵਿਚ ਇਸ ਨੂੰ ਪੇਸ਼ ਕੀਤਾ। ਉਨ੍ਹਾਂ ਕਿਹ ਕਿ ਇੱਕ ਜੁਲਾਈ ਤੋਂ ਪੰਜਾਬ ਦੇ ਲੋਕਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਨ ਐਮਐਲਏ ਵਨ ਪੈਨਸ਼ਨ ਨਾਲ ਸਲਾਨਾ 19 ਕਰੋੜ 53 ਲੱਖ ਦੀ ਬਚਤ ਹੋਵੇਗੀ।

Show More

Related Articles

Leave a Reply

Your email address will not be published. Required fields are marked *

Close