Punjab

ਪੰਜਾਬ ਵਿੱਚ ਅੱਜ ਵੀ ਬੰਦ ਰਹੇਗਾ ਇੰਟਰਨੈੱਟ

ਚੰਡੀਗੜ੍ਹ  : ਪੰਜਾਬ ਪੁਲਿਸ ਨੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵਿਰੁੱਧ ਵੱਡੀ ਕਾਰਵਾਈ ਕਰਦਿਆਂ ਅੰਮ੍ਰਿਤਪਾਲ ਦੇ ਲਗਭਗ 100 ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ, ਜਦਕਿ ਅੰਮ੍ਰਿਤਪਾਲ ਹੁਣ ਤੱਕ ਪੁਲਿਸ ਦੇ ਹੱਥ ਨਹੀਂ ਆਇਆ। ਇਸ ਦੇ ਚਲਦਿਆਂ ਪੁਲਿਸ ਨੇ ਉਸ ਨੂੰ ਭਗੌੜਾ ਐਲਾਨ ਦਿੱਤਾ। ਇਸ ਕਾਰਵਾਈ ਦੇ ਚਲਦਿਆਂ ਪੰਜਾਬ ਵਿੱਚ ਇੰਟਰਨੈੱਟ ਸੇਵਾਵਾਂ ਅੱਜ ਵੀ ਬੰਦ ਰਹਿਣਗੀਆਂ।

Show More

Related Articles

Leave a Reply

Your email address will not be published. Required fields are marked *

Close