International

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ’ਤੇ ਪੱਥਰ ਸੁੱਟਣ ਵਾਲੇ ਨੇ ਕਬੂਲਿਆ ਗੁਨਾਹ

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ’ਤੇ ਪੱਥਰ ਸੁੱਟਣ ਵਾਲੇ ਵਿਅਕਤੀ ਨੇ ਕੋਰਟ ਵਿੱਚ ਆਪਣਾ ਗੁਨਾਹ ਕਬੂਲ ਕਰ ਲਿਆ। 2021 ਦੀਆਂ ਫੈਡਰਲ ਚੋਣਾਂ ਦੌਰਾਨ ਪ੍ਰਚਾਰ ਕਰ ਰਹੇ ਪੀਐਮ ਟਰੂਡੋ ਨਾਲ ਇਹ ਘਟਨਾ ਵਾਪਰੀ ਸੀ, ਹਾਲਾਂਕਿ ਇਸ ਦੌਰਾਨ ਉਨ੍ਹਾਂ ਦਾ ਬਚਾਅ ਹੋ ਗਿਆ, ਪਰ ਉਨ੍ਹਾਂ ਦੀ ਸੁਰੱਖਿਆ ਨੂੰ ਲੈ ਕੇ ਵੱਡੇ ਸਵਾਲ ਖੜੇ੍ਹ ਹੋਏ ਸੀ।

Show More

Related Articles

Leave a Reply

Your email address will not be published. Required fields are marked *

Close