International

ਸਿੱਖਸ ਆਫ਼ ਅਮੈਰਿਕਾ ਦੇ ਵਫ਼ਦ ਨੇ ਭਾਰਤੀ ਚੋਣ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਵਾਸ਼ਿੰਗਟਨ : ਭਾਰਤ ਸਰਕਾਰ ਦੇ ਚੋਣ ਕਮਿਸ਼ਨਰ ਸ਼੍ਰੀ ਅਨੂਪ ਚੰਦਰਾ ਪਾਂਡੇ ਇਨੀਂ ਦਿਨੀਂ ਅਮੈਰਿਕਾ ਦੌਰੇ ’ਤੇ ਹਨ।ਭਾਰਤੀ ਅੰਬੈਸੀ ਵਾਸ਼ਿੰਗਟਨ ਡੀ.ਸੀ. ਵਿਖੇ ਉਨ੍ਹਾਂ ਦੇ ਮਾਣ ਵਿਚ ਇਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦੌਰਾਨ ਸਿੱਖਸ ਆਫ਼ ਅਮੈਰਿਕਾ ਦੇ ਵਫ਼ਦ ਵਲੋਂ ਭਾਰਤੀ ਚੋਣ ਕਮਿਸ਼ਨਰ ਅਨੂਪ ਚੰਦਰਾ ਪਾਂਡੇ ਨਾਲ ਚੇਅਰਮੈਨ ਜਸਦੀਪ ਸਿੰਘ ਜੱਸੀ ਦੀ ਅਗਵਾਈ ’ਚ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਵਫ਼ਦ ਵਿਚ ਬਲਜਿੰਦਰ ਸਿੰਘ ਸ਼ੰਮੀ, ਰਤਨ ਸਿੰਘ ਅਤੇ ਸੁਖਪਾਲ ਸਿੰਘ ਧਨੋਆ ਵੀ ਸ਼ਾਮਿਲ ਸਨ।

Show More

Related Articles

Leave a Reply

Your email address will not be published. Required fields are marked *

Close