Punjab

‘ਆਪ’ ਵੱਲੋਂ 12ਵੀਂ ਸੂਚੀ ਜਾਰੀ, ਖਡੂਰ ਸਾਹਿਬ ਸਣੇ ਚਾਰ ਸੀਟਾਂ ਤੋਂ ਐਲਾਨੇ ਉਮੀਦਵਾਰ

ਆਮ ਆਦਮੀ ਪਾਰਟੀ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ ਉਮੀਦਵਾਰਾਂ ਦੀ ਬਾਰ੍ਹਵੀਂ ਸੂਚੀ ਜਾਰੀ ਕਰ ਦਿੱਤੀ ਗਈ, ਜਿਸ ਵਿੱਚ ਚਾਰ ਹੋਰ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ। ਪਾਰਟੀ ਨੇ ਹਲਕਾ ਖਡੂਰ ਸਾਹਿਬ ਤੋਂ ਮਨਜਿੰਦਰ ਸਿੰਘ ਲਾਲਪੁਰਾ ਨੂੰ ਉਮੀਦਵਾਰ ਵਜੋਂ ਉਤਾਰਿਆ ਹੈ।

ਦੱਸਣਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ ਹਾਲ ਹੀ ਵਿੱਚ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਮੁੱਖ ਮੰਤਰੀ ਚਿਹਰਾ ਐਲਾਨ ਦਿੱਤਾ ਹੈ ਅਤੇ ਉਹ ਹਲਕਾ ਧੂਰੀ ਤੋਂ ਚੋਣ ਲੜਨਗੇ।

Show More

Related Articles

Leave a Reply

Your email address will not be published. Required fields are marked *

Close