National

ਕਾਂਗਰਸ ’ਚ ਸ਼ਾਮਲ ਹੋਣ ਨਾਲੋਂ ਚੰਗਾ ਹੈ, ਮੈਂ ਖੂਹ ’ਚ ਛਾਲ ਮਾਰ ਦਿਆਂ: ਗਡਕਰੀ

ਨਾਗਪੁਰ- ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸੀਨੀਅਰ ਨੇਤਾ ਨਿਤਿਨ ਗਡਕਰੀ ਨੇ ਕਿਹਾ ਹੈ ਕਿ ਇਕ ਨੇਤਾ ਨੇ ਉਨ੍ਹਾਂ ਨੂੰ ਇਕ ਵਾਰ ਕਾਂਗਰਸ ‘ਚ ਸ਼ਾਮਲ ਹੋਣ ਦੀ ਸਲਾਹ ਦਿੱਤੀ ਸੀ, ਜਿਸ ‘ਤੇ ਉਨ੍ਹਾਂ ਜਵਾਬ ਦਿੱਤਾ ਸੀ ਕਿ ਉਹ ਉਸ ਪਾਰਟੀ ਦਾ ਮੈਂਬਰ ਬਣਨ ਦੀ ਬਜਾਏ ਖੂਹ ‘ਚ ਛਾਲ ਮਾਰਨਗੇ। ਸੜਕ ਟਰਾਂਸਪੋਰਟ ਅਤੇ ਹਾਈਵੇਜ਼ ਮੰਤਰੀ ਨੇ ਦਾਅਵਾ ਕੀਤਾ ਕਿ ਭਾਜਪਾ ਸਰਕਾਰ ਨੇ 9 ਸਾਲਾਂ ਵਿੱਚ ਦੇਸ਼ ਵਿੱਚ ਕਾਂਗਰਸ ਦੇ 60 ਸਾਲਾਂ ਦੇ ਕਾਰਜਕਾਲ ਦੌਰਾਨ ਕੀਤੇ ਕੰਮਾਂ ਦੇ ਮੁਕਾਬਲੇ ਦੁੱਗਣੇ ਕੰਮ ਕੀਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੇ 9 ਸਾਲ ਪੂਰੇ ਹੋਣ ‘ਤੇ ਮਹਾਰਾਸ਼ਟਰ ਦੇ ਭੰਡਾਰਾ ‘ਚ ਇਕੱਠ ਨੂੰ ਸੰਬੋਧਨ ਕਰਦੇ ਹੋਏ ਗਡਕਰੀ ਨੇ ਭਾਜਪਾ ‘ਚ ਆਪਣੇ ਸ਼ੁਰੂਆਤੀ ਦਿਨਾਂ ਨੂੰ ਯਾਦ ਕੀਤਾ ਅਤੇ ਪਾਰਟੀ ਦੇ ਹੁਣ ਤੱਕ ਦੇ ਸਫਰ ਬਾਰੇ ਗੱਲ ਕੀਤੀ।

Show More

Related Articles

Leave a Reply

Your email address will not be published. Required fields are marked *

Close