International

ਕੈਨੇਡਾ ਨੇ ਭਾਰਤ ਜਾਣ ਵਾਲੇ ਯਾਤਰੀਆਂ ਲਈ ਜਾਰੀ ਕੀਤੀ ਐਡਵਾਇਜ਼ਰੀ

ਦਿੱਲੀ ਹਿੰਸਾ ਨੂੰ ਮੱਦੇਨਜ਼ਰ ਰੱਖਦਿਆਂ ਲਿਆ ਫ਼ੈਸਲਾ

ਔਟਾਵਾ, ਦਿੱਲੀ ਹਿੰਸਾ ਨੂੰ ਮੱਦੇਨਜ਼ਰ ਰੱਖਦੇ ਹੋਏ ਕੈਨੇਡਾ ਨੇ ਭਾਰਤ ਜਾਣ ਵਾਲੇ ਆਪਣੇ ਯਾਤਰੀਆਂ ਲਈ ਟਰੈਵਲ ਐਡਵਾਇਜ਼ਰੀ ਜਾਰੀ ਕੀਤੀ ਹੈ। ਕੈਨੇਡਾ ਸਰਕਾਰ ਨੇ ਇਸ ਦੇ ਨਾਲ ਹੀ ਭਾਰਤ ਦੇ ਸਰਹੱਦੀ ਖੇਤਰਾਂ ਵਿੱਚ ਵੀ ਆਪਣੇ ਨਾਗਰਿਕਾਂ ਨੂੰ ਨਾ ਜਾਣ ਦੀ ਸਲਾਹ ਦਿੱਤੀ ਹੈ। ਦੱਸ ਦੇਈਏ ਕਿ ਦਿੱਲੀ ਦੇ ਉੱਤਰ ਪੂਰਬੀ ਇਲਾਕੇ ਵਿੱਚ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹੋਈ ਹਿੰਸਾ ਕਾਰਨ ਹੁਣ ਤੱਕ 42 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ।

Show More

Related Articles

Leave a Reply

Your email address will not be published. Required fields are marked *

Close