International

ਦੁਨੀਆ ਭਰ ‘ਚ ਹੁਣ ਤੱਕ 18.17 ਲੱਖ ਲੋਕਾਂ ਦੀ ਮੌਤ ਕੋਰੋਨਾ ਨਾਲ ਹੋਈ

ਭਾਵੇਂ ਕੋਰੋਨਾ ਵਾਇਰਸ ਦੇ ਟੀਕਾਕਰਨ ਦੀ ਸ਼ੁਰੂਆਤ ਨਾਲ ਵਿਸ਼ਵ ਦੇ ਕਈ ਦੇਸ਼ਾਂ ਵਿੱਚ ਸ਼ੁਰੂ ਹੋ ਗਈ ਹੈ ਪਰ ਫਿਰ ਵੀ ਮਹਾਂਮਾਰੀ ਦਾ ਪ੍ਰਕੋਪ ਦੁਨੀਆ ਭਰ ‘ਚ ਅਜੇ ਵੀ ਜਾਰੀ ਹੈ ਅਤੇ ਹੁਣ ਤੱਕ ਕਰੋਨਾ ਨਾਲ 18.17 ਲੱਖ ਤੋਂ ਵੱਧ ਲੋਕ ਮਾਰੇ ਜਾ ਚੁੱਕੇ ਹਨ, ਜਦੋਂ ਕਿ 8.34 ਕਰੋੜ ਲੋਕ ਕਰੋਨਾ ਨਾਲ ਪੀੜ੍ਹਤ ਹੋਏ ਹਨ। ਅਮਰੀਕਾ ਦੇ ਜੌਨ ਹਾਪਕਿਨਜ਼ ਯੂਨੀਵਰਸਿਟੀ ਦੇ ਸੈਂਟਰ ਫਾਰ ਸਾਇੰਸ ਐਂਡ ਇੰਜੀਨੀਅਰਿੰਗ (ਸੀਐਸਐਸਈ) ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਹੁਣ ਤੱਕ ਵਿਸ਼ਵ ਦੇ 191 ਦੇਸ਼ਾਂ ਵਿਚ 8,33,99,225 ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਹਨ, ਜਦੋਂ ਕਿ 18 ਲੱਖ 17 ਹਜ਼ਾਰ 531 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।

Show More

Related Articles

Leave a Reply

Your email address will not be published. Required fields are marked *

Close