Punjab

ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੂੰ ਏਅਰਪੋਰਟ ‘ਤੇ ਰੋਕਿਆ

ਅੰਮ੍ਰਿਤਸਰ: ਵਾਰਸ ਪੰਜਾਬ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੋਹਾ ਕਤਰ ਜਾਣ ਲਈ ਅੰਮ੍ਰਿਤਸਰ ਤੋਂ ਫਲਾਈਟ ਫੜਨੀ ਸੀ ਅਤੇ ਜਿਵੇਂ ਹੀ ਉਹ ਸਵੇਰੇ ਅੰਮ੍ਰਿਤਸਰ ਦੇ ਏਅਰਪੋਰਟ ਤੇ ਪੁੱਜਿਆ ਤਾਂ, ਉਨ੍ਹਾਂ ਨੂੰ ਏਅਰਪੋਰਟ ਤੇ ਹੀ ਰੋਕ ਲਿਆ ਗਿਆ ਅਤੇ ਪੁੱਛਗਿੱਛ ਕਰਨ ਮਗਰੋਂ ਵਾਪਸ ਭੇਜ ਦਿੱਤਾ ਗਿਆ। ਇਹ ਵੀ ਦੱਸ ਦਈਏ ਕਿ, ਇਸ ਤੋਂ ਪਹਿਲਾਂ ਅੰਮ੍ਰਿਤਪਾਲ ਦੀ ਪਤਨੀ ਨੂੰ ਵੀ ਵਿਦੇਸ਼ ਜਾਣ ਤੋਂ ਰੋਕਿਆ ਗਿਆ ਸੀ।

Show More

Related Articles

Leave a Reply

Your email address will not be published. Required fields are marked *

Close