International

ਅਮਰੀਕਾ ‘ਚ ਭਿਆਨਕ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਹੋਈ ਮੌ.ਤ

ਅਮਰੀਕਾ ਤੋਂ ਬੜੀ ਹੀ ਮੰਦਭਾਗੀ ਖਬਰ ਸਾਹਮਣੇ ਆ ਰਹੀ ਹੈ।ਜਿੱਥੇ ਇਕ ਪੰਜਾਬੀ ਨੌਜਵਾਨ ਦੀ ਇਕ ਭਿਆਨਕ ਸੜਕ ਹਾਦਸੇ ਦੀ ਲਪੇਟ ‘ਚ ਆਉਣ ਨਾਲ ਮੌਤ ਹੋ ਗਈ ਹੈ।ਦੱਸ ਦੇਈਏ ਕਿ ਜਗਜੋਤ ਸਿੰਘ 30 ਸਾਲਾ ਦੋ ਬੱਚਿਆਂ ਦਾ ਪਿਤਾ ਸੀ।ਆਪਣੇ ਪਿੱਛੇ ਬੱਚਿਆਂ ਤੇ ਪਤਨੀ ਨੂੰ ਛੱਡ ਗਿਆ।ਜਾਣਕਾਰੀ ਮੁਤਾਬਕ ਮ੍ਰਿਤਕ ਜਗਜੋਤ ਸਿੰਘ ਦੀਨਾਨਗਰ ਦਾ ਰਹਿਣ ਵਾਲਾ ਸੀ।

Show More

Related Articles

Leave a Reply

Your email address will not be published. Required fields are marked *

Close