International

ਮਾਣ ਵਾਲੀ ਗੱਲ : ‘ਨਿਊਜ਼ੀਲੈਂਡ ਸਿੱਖ ਖੇਡਾਂ’ ਮੌਕੇ ਜਾਰੀ ਹੋਵੇਗੀ ਪੰਜਾਬੀ ‘ਚ ਤਿਆਰ ਡਾਕ ਟਿਕਟ

ਨਿਊਜ਼ੀਲੈਂਡ ਸਿੱਖ ਖੇਡਾਂ’ 25 ਅਤੇ 26 ਦਸੰਬਰ ਨੂੰ ਬਰੂਸ ਪੁਲਮਨ ਪਾਰਕ ਟਾਕਾਨੀਨੀ (ਔਕਲੈਂਡ) ਵਿਖੇ ਕਰਵਾਈਆਂ ਜਾ ਰਹੀਆਂ ਹਨ। ਇਸ ਮੌਕੇ ਇਸ ਮੌਕੇ ਨਿਊਜ਼ੀਲੈਂਡ ਸਿੱਖ ਖੇਡਾਂ ਅਤੇ ਪੰਜਾਬੀ ਭਾਸ਼ਾ ਹਫ਼ਤੇ ਨੂੰ ਸਮਰਪਿਤ ਇਕ ਵਿਸ਼ੇਸ਼ ਡਾਕ ਟਿਕਟ ਵੀ ਜਾਰੀ ਕੀਤੀ ਜਾ ਰਹੀ ਹੈ ਜੋ ਕਿ ਬਹੁਤ ਹੀ ਮਾਣ ਵਾਲੀ ਗੱਲ ਹੈ।

25 ਨਵੰਬਰ ਨੂੰ ਵੱਡੀ ਸਟੇਜ ‘ਤੇ ਵੱਡਾ ਉਦਘਾਟਨੀ ਸਮਾਰੋਹ ਹੋਣ ਵਾਲਾ ਹੈ, ਜਿਸ ਦੀਆਂ ਤਿਆਰੀਆਂ ਲਗਭਗ ਮੁਕੰਮਲ ਹੋ ਚੁੱਕੀਆਂ ਹਨ। ਇਸੇ ਸਮਾਰੋਹ ਵਿਚ ‘ਨਿਊਜ਼ੀਲੈਂਡ ਸਿੱਖ ਖੇਡਾਂ’ 25 ਅਤੇ 26 ਨਵੰਬਰ ਲਿਖ ਕੇ ਪੰਜਾਬੀ ਨੂੰ ਮਾਨ-ਸਨਮਾਨ ਦਿਤਾ ਗਿਆ ਹੈ ਅਤੇ ਨਿਊਜ਼ੀਲੈਂਡ ਸਿੱਖ ਖੇਡਾਂ ਦਾ ਲੋਗੋ ਲਗਾ ਕੇ ਨਿਊਜ਼ੀਲੈਂਡ ਸਿੱਖ ਖੇਡਾਂ ਦੇ ਪੰਜਵੇਂ ਸ਼ਾਨਦਾਰ ਸਾਲ ਦੇ ਸਫ਼ਰ ਬਾਰੇ ਦੱਸਿਆ ਗਿਆ ਹੈ। ‘ਪੰਜਾਬੀ ਹੈਰਲਡ’ ਦਾ ਇਹ ਉਪਰਾਲਾ ਹੈ ਜੋ ਕਿ ਲਗਾਤਾਰ 5ਵੀਂ ਵਾਰ ਨਿਊਜ਼ੀਲੈਂਡ ਸਿੱਖ ਖੇਡਾਂ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ। ਇਹ ਯਾਦਗਾਰੀ ਟਿਕਟ 2 ਡਾਲਰ ਦੀ ਹੋਵੇਗੀ।

Show More

Related Articles

Leave a Reply

Your email address will not be published. Required fields are marked *

Close