Punjab

ਭਾਈ ਰਾਜੋਆਣਾ ਨੇ 5 ਦਸੰਬਰ ਤੱਕ ਟਾਲੀ ਭੁੱਖ ਹੜਤਾਲ

ਪਟਿਆਲਾ : ਜੇਲ੍ਹ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਨੇ 4 ਦਿਨਾਂ ਤੱਕ ਲਈ ਭੁੱਖ ਹੜਤਾਲ ਟਾਲ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਭਾਈ ਰਾਜੋਆਣਾ ਨੂੰ ਜਲਦ ਤੋਂ ਜਲਦ ਇਨਸਾਫ਼ ਦਿੱਤਾ ਜਾਵੇ।

Show More

Related Articles

Leave a Reply

Your email address will not be published. Required fields are marked *

Close