National

ਰਾਜਨਾਥ ਸਿੰਘ ਨੇ ਰਾਹੁਲ ਗਾਂਧੀ ਨੂੰ ਸਦਨ ਦੇ ਸਾਹਮਣੇ ਮੁਆਫ਼ੀ ਮੰਗਣ ਲਈ ਕਿਹਾ

ਨਵੀਂ ਦਿੱਲੀ :  ਲੋਕ ਸਭਾ ਵਿਚ ਬੋਲਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਰਾਹੁਲ ਗਾਂਧੀ, ਜੋ ਇਸ ਸਦਨ ਦੇ ਮੈਂਬਰ ਹਨ, ਨੇ ਲੰਡਨ ਵਿਚ ਭਾਰਤ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਮੰਗ ਕਰਦਾ ਹਾਂ ਕਿ ਸਦਨ ਦੇ ਸਾਰੇ ਮੈਂਬਰਾਂ ਵਲੋਂ ਉਨ੍ਹਾਂ ਦੇ ਬਿਆਨਾਂ ਦੀ ਨਿੰਦਾ ਕੀਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਸਦਨ ਦੇ ਸਾਹਮਣੇ ਮੁਆਫ਼ੀ ਮੰਗਣ ਲਈ ਕਿਹਾ ਜਾਣਾ ਚਾਹੀਦਾ ਹੈ।

Show More

Related Articles

Leave a Reply

Your email address will not be published. Required fields are marked *

Close