Punjab

ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੱਖ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕੀਤਾ ਜਾਵੇ : ਜਥੇਦਾਰ

ਅੰਮ੍ਰਿਤਸਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ’ਚ ਨਜ਼ਰਬੰਦ ਸਿੱਖ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ’ਚ ਤਬਦੀਲ ਕਰਨ ਲਈ ਆਖਿਆ। ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਪਿਛਲੇ ਚਾਰ ਦਿਨਾਂ ਤੋਂ ਅੰਮ੍ਰਿਤਸਰ ’ਚ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ ਤੇ ਉਨ੍ਹਾਂ ਦੀ ਸਿਹਤ ਵੀ ਵਿਗੜ ਰਹੀ ਹੈ। ਇਸ ਲਈ ਸਰਕਾਰ ਨੂੰ ਇਹ ਮਾਮਲਾ ਤੁਰੰਤ ਹੱਲ ਕਰਨਾ ਚਾਹੀਦਾ ਹੈ।

Show More

Related Articles

Leave a Reply

Your email address will not be published. Required fields are marked *

Close