EntertainmentPunjab

ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਹੋਈ ਨੀਰੂ ਬਾਜਵਾ

ਅੰਮ੍ਰਿਤਸਰ- ਪੰਜਾਬੀ ਅਦਾਕਾਰਾ ਨੀਰੂ ਬਾਜਵਾ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਹੋਈ। ਉਨ੍ਹਾਂ ’ਤੇ ਵਾਲਮੀਕਿ ਭਾਈਚਾਰੇ ਵਲੋਂ ਫਿਲਮ ਬੂਹੇ ਬਾਰੀਆਂ ਦੇ ਕੁਝ ਇਤਰਾਜ਼ਯੋਗ ਦ੍ਰਿਸ਼ਾਂ ਨੂੰ ਲੈ ਕੇ ਕੇਸ ਕੀਤਾi ਗਆ ਸੀ।ਫਿਲਹਾਲ ਨੀਰੂ ਬਾਜਵਾ ਨੇ ਮੁਆਫ਼ੀ ਮੰਗ ਲਈ ਹੈ। ਉਨ੍ਹਾਂ ਨੇ ਸਵੇਰੇ ਗੋਲਡਨ ਟੈਂਪਲ ਵਿਚ ਮੱਥਾ ਟiੇਕਆ। ਪੰਜਾਬੀ ਫਿਲਮ ਬੂਹਾ ਬਾਰੀਆਂ ਦੇ ਡiਾੲਰੈਕਟਰ ਉਦੇ ਪ੍ਰਤਾਪ ਸਿੰਘ, ਰਾਈਟਰ ਜਗਦੀਪ ਅਤੇ ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੇ iਖ਼ਲਾਫ਼ 20 ਸਤੰਬਰ 2023 ਨੂੰ ਕੇਸ ਦਰਜ ਕੀਤਾ ਗਿਆ ਸੀ।ਜਿਸ ਤੋਂ ਬਾਅਦ ਵਾਲਮiੀਕ ਸਮਾਜ ਵਲੋਂ ਪ੍ਰਦਰਸ਼ਨ ਵੀ ਕੀਤਾ ਗਿਆ ਸੀ ਅਤੇi ਫਲਮ ਰਾਹੀਂ ਵਾਲਮੀਕਿ ਸਮਾਜ ਦੇ iਖ਼ਲਾਫ਼ ਦਿਖਾਏ ਗਏ ਦ੍ਰਿਸ਼ਾਂ ਨੂੰ ਹਟਾਉਣ ਦੀ ਮੰਗ ਅਤੇ ਮੁਆਫ਼ੀ ਦੀ ਮੰਗ ਕੀਤੀ ਗਈ ਸੀ। ਉਸ ਦੇ ਬਾਰੇ ਵਿਚ ਨੀਰੂ ਬਾਜਵਾ ਨੇ ਇੱਕ ਵੀਡੀਓ ਸ਼ੇਅਰ ਕਰਕੇ ਵਾਲਮੀਕਿ ਸਮਾਜ ਤੋਂ ਮੁਆਫ਼ੀ ਮੰਗੀ ਸੀ।

Show More

Related Articles

Leave a Reply

Your email address will not be published. Required fields are marked *

Close