International

ਫਲੋਰੀਡਾ ਦੇ ਗਵਰਨਰ ਨੇ ਨਾਬਾਲਗਾਂ ਲਈ ਸੋਸ਼ਲ ਮੀਡੀਆ ਪਾਬੰਦੀ ਵਾਲੇ ਬਿੱਲ ’ਤੇ ਮੋਹਰ ਲਗਾਈ

ਟਲੱਹਸੀ- ਫਲੋਰੀਡਾ ਵਿੱਚ ਪਾਸ ਕੀਤੇ ਬਿੱਲ ਦੇ ਤਹਿਤ ਨਾਬਾਲਗਾਂ ਉੱਤੇ ਸੋਸ਼ਲ ਮੀਡੀਆ ਉੱਤੇ ਪਾਬੰਦੀ ਹੋਵੇਗੀ, ਜਿਸ ਉੱਤੇ ਗਵਰਨਰ ਰੌਨ ਡੀਸੈਂਟਿਸ ਨੇ ਅੱਜ ਦਸਤਖ਼ਤਰ ਕੀਤੇ ਹਨ। ਜੇ ਬਿੱਲ ਕਾਨੂੰਨੀ ਚੁਣੌਤੀਆਂ ’ਚ ਨਾ ਉਲਝਿਆ ਤਾਂ ਇਹ ਅਮਰੀਕਾ ਵਿੱਚ ਸੋਸ਼ਲ ਮੀਡੀਆ ’ਤੇ ਸਭ ਤੋਂ ਵੱਡੀ ਪਾਬੰਦੀ ਹੋਵੇਗੀ। ਇਸ ਬਿੱਲ ਤਹਿਤ 14 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸੋਸ਼ਲ ਮੀਡੀਆ ਖਾਤਿਆਂ ‘ਤੇ ਪਾਬੰਦੀ ਲਗਾਈ ਜਾਵੇਗੀ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਲਈ ਮਾਪਿਆਂ ਦੀ ਇਜਾਜ਼ਤ ਦੀ ਲੋੜ ਹੋਵੇਗੀ।

Show More

Related Articles

Leave a Reply

Your email address will not be published. Required fields are marked *

Close