Punjab

ਸੀਨੀਅਰ ਪੱਤਰਕਾਰ ਮੇਜਰ ਸਿੰਘ ਦਾ ਦੇਹਾਂਤ

ਜਲੰਧਰ- ਪੰਜਾਬੀ ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ (68)ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਨ੍ਹਾਂ ਦੀ ਬੀਤੇ ਦਿਨਾਂ ਤੋਂ ਸਿਹਤ ਖ਼ਰਾਬ ਸੀ ਅੱਜ ਸਵੇਰੇ ਸਾਢੇ 6 ਵਜੇ ਉਨ੍ਹਾਂ ਆਖਰੀ ਸਾਹ ਲਿਆ। ਪਰਿਵਰ ਅਨੁਸਾਰ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਉਹ ਪੰਜਾਬ ਪ੍ਰੈਸ ਕਲੱਬ ਦੇ ਪ੍ਰਧਾਨ ਵੀ ਰਹੇ ਸਨ ਤੇ ਹੁਣ ਉਹ ਕਲੱਬ ਦੇ ਜਨਰਲ ਸਕੱਤਰ ਸਨ।ਪੰਜਾਬ ਪ੍ਰੈਸ ਕਲੱਬ ਦੇ ਪ੍ਰਧਾਨ ਲਖਵਿੰਦਰ ਸਿੰਘ ਜੌਹਲ ਨੇ ਉਨ੍ਹਾਂ ਦੇ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ।

Show More

Related Articles

Leave a Reply

Your email address will not be published. Required fields are marked *

Close