Punjab

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਲੱਖਾ ਸਿਧਾਣਾ ਨੂੰ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨਿਆ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਇੱਕ ਹੋਰ ਉਮੀਦਵਾਰ ਨੂੰ ਟਿਕਟ ਦੇ ਦਿੱਤੀ ਗਈ ਹੈ। ਅਕਾਲੀ ਦਲ (ਅੰਮ੍ਰਿਤਸਰ) ਨੇ ਲੱਖਾ ਸਿਧਾਣਾ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ। ਲੱਖਾ ਸਿਧਾਣਾ ਦਾ ਐਲਾਨ ਬਠਿੰਡਾ ਵਿਖੇ ਇਕ ਪ੍ਰੈੱਸ ਕਾਨਫਰੰਸ ਕਰਕੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵਲੋਂ ਕੀਤਾ ਗਿਆ। ਲੱਖਾ ਸਿਧਾਣਾ ਸਮੇਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਹੁਣ ਤੱਕ ਕੁਲ 11 ਉਮੀਦਵਾਰ ਐਲਾਨ ਦਿੱਤੇ ਗਏ ਹਨ।

Show More

Related Articles

Leave a Reply

Your email address will not be published. Required fields are marked *

Close