Sports

ਭਾਰਤ ਨੇ ਤੀਸਰੇ ਟੈਸਟ ‘ਚ ਇੰਗਲੈਂਡ ਨੂੰ 10 ਵਿਕਟਾਂ ਨਾਲ ਹਰਾਇਆ

ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡੇ ਗਏ ਤੀਜੇ ਟੈਸਟ ਮੈਚ ‘ਚ ਭਾਰਤ ਨੇ ਇੰਗਲੈਂਡ ਨੂੰ 10 ਵਿਕਟਾਂ ਨਾਲ ਹਰਾਇਆ। ਇੰਗਲੈਂਡ ਨੇ ਦੂਜੀ ਪਾਰੀ ‘ਚ ਭਾਰਤ ਨੂੰ 49 ਦੌੜਾਂ ਦਾ ਟੀਚਾ ਦਿੱਤਾ ਸੀ, ਜਿਸ ਨੂੰ ਭਾਰਤ ਨੇ ਬਿਨਾਂ ਕੋਈ ਵਿਕਟ ਗੁਆਏ ਸਿਰਫ 7.4 ਓਵਰਾਂ ‘ਚ ਹਾਸਲ ਕਰ ਲਿਆ।

ਇਸ ਜਿੱਤ ਦੇ ਨਾਲ ਹੀ ਭਾਰਤ ਨੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ‘ਚ 2-1 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਅਕਸ਼ਰ ਪਟੇਲ ਨੇ ਦੋਵਾਂ ਪਾਰੀਆਂ ‘ਚ ਪੰਜ ਵਿਕਟਾਂ ਲਈਆਂ। ਉਸ ਨੇ ਇਸ ਟੈਸਟ ਵਿੱਚ ਕੁੱਲ 11 ਵਿਕਟਾਂ ਲਈਆਂ। ਇਸ ਦੇ ਨਾਲ ਹੀ ਅਸ਼ਵਿਨ ਨੇ ਸੱਤ ਵਿਕਟਾਂ ਲਈਆਂ।

Show More

Related Articles

Leave a Reply

Your email address will not be published. Required fields are marked *

Close