National

ਕਿਸਾਨਾਂ ਦੇ ਧਰਨੇ ਕਾਰਨ ਰੇਲਵੇ ਯਾਤਰੀ ਪ੍ਰੇਸ਼ਾਨ

ਅੰਬਾਲਾ : ਅੰਬਾਲਾ ਨੇੜੇ ਸ਼ੰਭੂ ਵਿਖੇ ਰੇਲਵੇ ਟਰੈਕ ’ਤੇ ਕਿਸਾਨ ਚਾਰ ਦਿਨਾਂ ਤੋਂ ਧਰਨਾ ਦੇ ਰਹੇ ਹਨ, ਜਦਕਿ ਰਾਜਧਾਨੀ, ਸ਼ਤਾਬਦੀ ਅਤੇ ਵੰਦੇ ਭਾਰਤ ਸਮੇਤ 40 ਰੇਲ ਗੱਡੀਆਂ ਦੇ ਰੱਦ ਹੋਣ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ ਰੇਲਵੇ ਵੱਲੋਂ ਕਈ ਟਰੇਨਾਂ ਆਪਣੇ ਰੂਟ ਬਦਲ ਕੇ ਚਲਾਈਆਂ ਜਾ ਰਹੀਆਂ ਹਨ।
ਹਾਲਾਤ ਇਹ ਹਨ ਕਿ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਯਾਤਰੀਆਂ ਦੀ ਭਾਰੀ ਭੀੜ ਦੇਖਣ ਨੂੰ ਮਿਲਦੀ ਹੈ। ਯਾਤਰੀ ਆਪਣੀ ਮੰਜ਼ਿਲ ’ਤੇ ਪਹੁੰਚਣ ਲਈ ਸਟੇਸ਼ਨ ’ਤੇ ਪਹੁੰਚ ਰਹੇ ਹਨ ਪਰ ਸਟੇਸ਼ਨ ’ਤੇ ਪਹੁੰਚਣ ਤੋਂ ਬਾਅਦ ਉਨ੍ਹਾਂ ਨੂੰ ਪਤਾ ਲੱਗਾ ਕਿ ਟਰੇਨ ਰੱਦ ਹੋ ਗਈ ਹੈ।
ਜੰਮੂ ਜਾਣ ਲਈ ਲੁਧਿਆਣਾ ਰੇਲਵੇ ਸਟੇਸ਼ਨ ’ਤੇ ਪਹੁੰਚੇ ਹੈਬੋਵਾਲ ਵਾਸੀ ਕਰਨ ਨੇ ਦੱਸਿਆ ਕਿ ਉਸ ਨੇ ਅੱਜ ਜੰਮੂ ਜਾਣਾ ਸੀ, ਪਰ ਜਦੋਂ ਉਹ ਸਟੇਸ਼ਨ ’ਤੇ ਪਹੁੰਚਿਆ ਤਾਂ ਕੋਈ ਰੇਲ ਗੱਡੀ ਨਹੀਂ ਸੀ। ਲੁਧਿਆਣਾ ਤੋਂ ਆਪਣੇ ਭਤੀ

Show More

Related Articles

Leave a Reply

Your email address will not be published. Required fields are marked *

Close