Canada

ਵੈਕਸੀਨਜ਼ ਕਾਰਨ ਮਾੜੇ ਢੰਗ ਨਾਲ ਪ੍ਰਭਾਵਿਤ ਹੋਏ ਲੋਕਾਂ ਨੂੰ ਫੈਡਰਲ ਸਰਕਾਰ ਵੱਲੋਂ ਮੁਆਵਜ਼ਾ ਦੇਣ ਦਾ ਫੈਸਲਾ

2020 ਦੇ ਅੰਤ ਤੋਂ ਲੈ ਕੇ ਹੁਣ ਤੱਕ ਵੈਕਸੀਨਜ਼ ਕਾਰਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਜਾਂ ਮਾਰੇ ਗਏ ਲੋਕਾਂ ਦੀ ਮਦਦ ਲਈ ਫੈਡਰਲ ਸਰਕਾਰ ਵੱਲੋਂ 36·4 ਮਿਲੀਅਨ ਡਾਲਰ ਹੋਰ ਦੇਣ ਦਾ ਫੈਸਲਾ ਕੀਤਾ ਗਿਆ ਹੈ।
ਇਹ ਪ੍ਰੋਗਰਾਮ ਉਸ ਸਮੇਂ ਐਲਾਨਿਆ ਗਿਆ ਸੀ ਜਦੋਂ ਕੋਵਿਡ-19 ਦੇ ਸ਼ੌਟਸ ਪਹਿਲੀ ਵਾਰੀ ਜਨਤਾ ਨੂੰ ਦੇਣੇ ਸ਼ੁਰੂ ਕੀਤੇ ਗਏ ਸਨ। ਹੈਲਥ ਕੈਨੇਡਾ ਵੱਲੋਂ ਮਨਜੂ਼ਰੀ ਪ੍ਰਾਪਤ ਵੈਕਸੀਨਜ਼ ਕਾਰਨ ਮਾੜੇ ਢੰਗ ਨਾਲ ਪ੍ਰਭਾਵਿਤ ਹੋਏ ਲੋਕਾਂ ਨੂੰ ਸਰਕਾਰ ਵੱਲੋਂ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਸੀ। ਪ੍ਰੋਗਰਾਮ ਦੇ ਪਹਿਲੇ ਪੰਜ ਸਾਲਾਂ ਲਈ ਲਿਬਰਲਾਂ ਨੇ 75 ਮਿਲੀਅਨ ਡਾਲਰ ਰਾਖਵੇਂ ਰੱਖੇ।

Show More

Related Articles

Leave a Reply

Your email address will not be published. Required fields are marked *

Close