Canada
ਕੈਨੇਡਾ ਵਾਸੀਆਂ ਨੂੰ ਕ੍ਰਿਸਮਿਸ ਮੌਕੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਸ਼ਾਨਦਾਰ ਸੰਦੇਸ਼
ਕੈਲਗਰੀ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕ੍ਰਿਸਮਿਸ ਦੀਆਂ ਕੈਨੇਡਾ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਹਰ ਸੰਭਵ ਤਰੀਕੇ ਨਾਲ ਖੁਸ਼ੀ ਮਨਾਉਣ ਲਈ ਕਿਹਾ. ਜਾਣਕਾਰੀ ਮੁਤਾਬਕ ਉਨ੍ਹਾਂ ਇਹ ਵੀ ਕਿਹਾ ਕਿ ਜੇ ਲੋੜ ਪਏ ਤਾਂ ਇਸ ਮੌਕੇ ਕਿਸੇ ਲੋੜਵੰਦ ਦੀ ਮੱਦਦ ਕਰਨ ਤੋਂ ਵੀ ਪਿੱਛੇ ਨਾ ਹਟਿਆ ਜਾਵੇ. ਉਨ੍ਹਾਂ ਕਿਹਾ ਕਿ ਕੈਨੇਡਾ ਵਾਸੀ ਅਕਸਰ ਹੀ ਇੱਕ-ਦੂਜੇ ਦੀ ਮੱਦਦ ਕਰਕੇ ਖੁਸ਼ ਹਨ.