International

ਸ੍ਰੀ ਗੁਰੂ ਰਵਿਦਾਸ ਸਭਾ ਆਫ ਨਿਊਯਾਰਕ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 133ਵਾਂ ਅਤੇ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦਾ 90 ਵਾਂ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ

ਨਿਊਯਾਰਕ- ਸ੍ਰੀ ਗੁਰੂ ਰਵਿਦਾਸ ਸਭਾ ਆਫ ਨਿਊਯਾਰਕ ਵੱਲੋਂ ਬੀਤੇ ਦਿਨੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 133 ਵਾਂ ਅਤੇ ਸਾਹਿਬ ਸ਼੍ਰੀ ਕਾਂਸ਼ੀ ਰਾਮ ਜੀ ਦਾ 90 ਵਾਂ ਜਨਮ ਦਿਨ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਮੌਕੇ ਆਯੋਜਿਤ ਕੀਤੇ ਸਮਾਗਮ ਵਿਚ ਕੌਮ ਦੇ ਪ੍ਰਸਿੱਧ ਬੁਧੀਜੀਵੀ, ਚਿੰਤਕ, ਲੇਖਕ ਸ਼ਾਮਿਲ ਹੋਏ ਜਿਨ੍ਹਾਂ ਨੇ ਇਨ੍ਹਾਂ ਮਹਾਨਾਇਕਾਂ ਦੇ ਸੰਘਰਸ਼ ਅਤੇ ਕੌਮ ਨੂੰ ਦਿੱਤੀ ਦੇਣ ਬਾਰੇ ਵਿਚਾਰਾਂ ਪੇਸ਼ ਕੀਤੀਆਂ।ਇਸ ਮੌਕੇ ਮਿਸ਼ਨਰੀ ਗਾਇਕ ਨਿਰਮਲ ਨਿੰਮੀ, ਸ਼ੰਮੀ ਬੰਗੜ ਅਤੇ ਲਖਵਿੰਦਰ ਲੱਕੀ ਨੇ ਮਿਸ਼ਨਰੀ ਗੀਤਾਂ ਰਹੀ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਸੰਗਤ ਲਈ ਲੰਗਰ ਵੀ ਲਗਾਇਆ ਗਿਆ।

Show More

Related Articles

Leave a Reply

Your email address will not be published. Required fields are marked *

Close