Punjab

ਸਾਬਕਾ ਵਿਧਾਇਕ ਜਗਬੀਰ ਬਰਾੜ ਬੀਜੇਪੀ ਵਿਚ ਸ਼ਾਮਲ

ਜਲੰਧਰ ਵਿਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਇੱਕ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਪ ਵਿਚ ਸ਼ਾਮਲ ਹੋਏ ਸਾਬਕਾ ਵਿਧਾਇਕ ਜਗਬੀਰ ਬਰਾੜ ਅੱਜ ਬੀਜੇਪੀ ਵਿਚ ਸ਼ਾਮਲ ਹੋ ਗਏ।
ਬੀਜੇਪੀ ਦੇ ਸੀਨੀਅਰ ਨੇਤਾ ਤਰੁਣ ਚੁੱਘ, ਜਲੰਧਰ ਨਾਰਥ ਹਲਕੇ ਤੋਂ ਵਿਧਾਇਕ ਰਹੇ ਕੇਡੀ ਭੰਡਾਰੀ ਸਮੇਤ ਕਈ ਨੇਤਾਵਾਂ ਨੇ ਦਿੱਲੀ ਵਿਚ ਬਰਾੜ ਨੂੰ ਬੀਜੇਪੀ ਜਵਾਇਨ ਕਰਾਈ। ਆਮ ਆਦਮੀ ਪਾਰਟੀ ਦੁਆਰਾ ਜਗਬੀਰ ਬਰਾੜ ਨੂੰ ਦਰਕਿਨਾਰ ਕਰਨ ’ਤੇ ਉਹ ਨਰਾਜ਼ ਚਲ ਰਹੇ ਸੀ।
ਬੀਤੇ ਦਿਨ ਆਮ ਆਦਮੀ ਪਾਰਟੀ ਦੁਆਰਾ ਕੈਂਟ ਹਲਕੇ ਵਿਚ ਬੀਬੀ ਰਾਜਵਿੰਦਰ ਕੌਰ ਨੂੰ ਇੰਚਾਰਜ ਬਣਾ ਦਿੱਤਾ ਸੀ, ਜਿਸ ਕਾਰਨ ਉਹ ਕਾਫੀ ਖਫ਼ਾ ਸੀ।

Show More

Related Articles

Leave a Reply

Your email address will not be published. Required fields are marked *

Close