Entertainment

ਅਦਾਕਾਰ ਅਮਿਤਾਭ ਬੱਚਨ ਨੂੰ ਹੋਇਆ ਕੋਰੋਨਾ

ਮੁੰਬਈ: ਮੈਗਾਸਟਾਰ ਅਮਿਤਾਭ ਬੱਚਨ ਇੱਕ ਵਾਰ ਫਿਰ ਕੋਰੋਨਾ ਪਾਜ਼ੀਟਿਵ ਹੋ ਗਏ ਹਨ। ਅਦਾਕਾਰ ਅਮਿਤਾਭ ਬੱਚਨ ਨੇ ਟਵਿੱਟਰ ‘ਤੇ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਉਹਨਾਂ ਨੇ ਆਪਣੇ ਸੰਪਰਕ ‘ਚ ਆਏ ਲੋਕਾਂ ਨੂੰ ਤੁਰੰਤ ਜਾਂਚ ਕਰਨ ਦੀ ਅਪੀਲ ਕੀਤੀ। ਇਹ ਵੀ ਪੜੋ: ਦਿੱਲੀ ਵਿੱਚ ਡੀਟੀਸੀ ਬੱਸਾਂ ਵੀ ਚਲਾਉਣਗੀਆਂ ਔਰਤਾਂ, ਟਰਾਂਸਪੋਰਟ ਮੰਤਰੀ ਨੇ 11 ਮਹਿਲਾ ਡਰਾਈਵਰਾਂ ਨੂੰ ਸੌਂਪੇ ਨਿਯੁਕਤੀ ਪੱਤਰਬੱਚਨ ਨੇ ਲਿਖਿਆ, ‘ਮੈਂ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਗਿਆ ਹਾਂ, ਮੇਰੇ ਸੰਪਰਕ ‘ਚ ਆਏ ਲੋਕਾਂ ਨੂੰ ਤੁਰੰਤ ਜਾਂਚ ਕਰਵਾਉਣ। ਬੱਚਨ ਇਸ ਤੋਂ ਪਹਿਲਾਂ ਜੁਲਾਈ 2020 ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਸਨ। ਉਦੋਂ ਉਨ੍ਹਾਂ ਦੇ ਬੇਟੇ ਅਭਿਸ਼ੇਕ ਬੱਚਨ ਦੇ ਨਾਲ ਨਾਲ ਨੂੰਹ ਐਸ਼ਵਰਿਆ ਰਾਏ ਬੱਚਨ ਅਤੇ ਪੋਤੀ ਆਰਾਧਿਆ ਬੱਚਨ ਵੀ ਕੋਵਿਡ 19 ਦੀ ਲਪੇਟ ‘ਚ ਆ ਗਏ ਸਨ।

Show More

Related Articles

Leave a Reply

Your email address will not be published. Required fields are marked *

Close