Sports

  • ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ ਸ਼ੁਰੂ

    ਜਲੰਧਰ – ਬਠਿੰਡਾ ਨੇ ਹੁਸ਼ਿਆਰਪੁਰ ਨੂੰ 6-0 ਨਾਲ ਅਤੇ ਤਰਨਤਾਰਨ ਨੇ ਪਠਾਨਕੋਟ ਨੂੰ 3-1 ਦੇ ਫਰਕ ਨਾਲ ਹਰਾ ਕੇ ਪੰਜਾਬ ਸਟੇਟ ਹਾਕੀ ਚੈਂਪੀਅਨਸ਼ਿਪ 2024 ਦੇ ਜੂਨੀਅਰ ਲੜਕਿਆਂ ਦੇ ਵਰਗ ਵਿੱਚ ਕਵਾਰਟਰ ਫਾਇਨਲ ਵਿੱਚ ਪਹੁੰਚ ਗਈਆਂ। ਉਲੰਪੀਅਨ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਸ਼ੁਰੂ ਹੋਈ ਚੈਂਪੀਅਨਸ਼ਿਪ ਦਾ ਉਦਘਾਟਨ ਹਾਕੀ ਪੰਜਾਬ ਦੇ ਜਨਰਲ ਸਕੱਤਰ ਅਮਰੀਕ ਸਿੰਘ ਪੁਆਰ ਨੇ ਕੀਤਾ। ਇਸ ਮੌਕੇ ਤੇ ਹਾਕੀ ਕਪੂਰਥਲਾ ਦੇ ਜਨਰਲ ਸਕੱਤਰ ਰਿਪੁਦਮਨ ਕੁਮਾਰ ਸਿੰਘ (ਅੰਤਰਰਾਸ਼ਟਰੀ ਖਿਡਾਰੀ) ਨੇ ਉਦਘਾਟਨੀ ਸਮਾਰੋਹ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਤੇ ਮੁੱਖ ਮਹਿਮਾਨ ਨੇ ਟੀਮਾਂ ਨਾਲ ਜਾਣ ਪਛਾਣ ਕੀਤੀ ਅਤੇ ਖਿਡਾਰੀਆਂ ਨੂੰ ਬੇਹਤਰੀਨ ਖੇਡ ਦਾ ਪ੍ਰਦਰਸ਼ਨ ਕਰਨ ਲਈ ਕਿਹਾ। ਪਹਿਲੇ ਮੈਚ ਵਿੱਚ ਤਰਨਤਾਰਨ ਨੇ ਕਪੂਰਥਲਾ ਨੂੰ 6-0 ਦੇ ਫਰਕ ਨਾਲ, ਹੁਸ਼ਿਆਰਪੁਰ ਨੇ ਮੋਹਾਲੀ ਨੂੰ 5-0 ਨਾਲ, ਪਟਿਆਲਾ ਨੇ ਮੋਗਾ ਨੂੰ 3-0 ਨਾਲ, ਗੁਰਦਾਸਪੁਰ ਨੇ ਮੁਕਤਸਰ ਨੂੰ 6-0 ਨਾਲ, ਬਠਿੰਡਾ ਨੇ ਰੋਪੜ ਨੂੰ 4-0 ਨਾਲ, ਪਠਾਨਕੋਟ ਨੇ ਫਰੀਦਕੋਟ ਨੂੰ 2-0 ਨਾਲ, ਸੰਗਰੂਰ ਨੇ ਮਾਨਸਾ ਨੂੰ 11-0 ਨਾਲ ਮਾਤ ਦਿੱਤੀ ਅਤੇ ਮਲੇਰਕੋਟਲਾ ਨੇ ਸਖਤ ਮੁਕਾਬਲੇ ਮਗਰੋਂ ਫਿਰੋਜ਼ਪੁਰ ਨੂੰ 2-1 ਨਾਲ ਮਾਤ ਦਿੱਤੀ। ਪ੍ਰੀ ਕਵਾਰਟਰ ਫਾਇਨਲ ਮੈਚਾਂ ਵਿੱਚ ਬਠਿੰਡਾ ਨੇ ਹੁਸ਼ਿਆਰਪੁਰ ਨੂੰ 6-0 ਦੇ ਫਰਕ ਨਾਲ ਹਰਾ ਕੇ ਕਵਾਰਟਰ ਫਾਇਨਲ ਵਿੱਚ ਪ੍ਰਵੇਸ਼ ਕੀਤਾ। ਤਰਨ ਤਾਰਨ ਨੇ ਪਠਾਨਕੋਟ ਨੂੰ 3-1 ਨਾਲ ਹਰਾ ਕੇ ਕਵਾਰਟਰ ਫਾਇਨਲ ਵਿੱਚ ਪ੍ਰਵੇਸ਼ ਕੀਤਾ। ਅੱਜ ਦੇ ਮੈਚਾਂ ਸਮੇਂ ਭਾਰਤੀ ਹਾਕੀ ਟੀਮ ਦੀ ਸਾਬਕਾ ਕਪਤਾਨ ਰਿਤੂ ਰਾਣੀ, ਅੰਤਰਰਾਸ਼ਟਰੀ ਅੰਪਾਇਰ ਮੈਨੇਜਰ ਗੁਰਿੰਦਰ ਸਿੰਘ ਸੰਘਾ, ਹਾਕੀ ਇੰਡੀਆ ਦੇ ਮੁੱਖ ਤਕਨੀਕੀ ਅਧਿਕਾਰੀ ਹਰਿੰਦਰ ਸਿੰਘ ਸੰੰਘਾ, ਹਾਕੀ ਪੰਜਾਬ ਦੇ ਐਗਜੀਕਿਊਟਿਵ ਮੈਂਬਰ ਕੁਲਬੀਰ ਸਿੰਘ ਸੈਣੀ, ਪਰਮਿੰਦਰ ਕੌਰ, ਬਲਵਿੰਦਰ ਸਿੰਘ ਵਿੱਕੀ ਤਕਨੀਕੀ ਅਧਿਕਾਰੀ ਹਾਕੀ ਇੰਡੀਆ, ਸ਼ਿਵਲੋਚਕ ਦੀਪ ਸਿੰਘ ਤਕਨੀਕੀ ਅਧਿਕਾਰੀ ਹਾਕੀ ਇੰਡੀਆ, ਜਤਿੰਦਰਪਾਲ ਸਿੰਘ, ਹਰਿੰਦਰ ਕੌਰ, ਕੰਚਨ, ਜੈਸਮੀਨ ਕੌਰ, ਮਲਕੀਤ ਸਿੰਘ ਰਾਸ਼ਟਰੀ ਅੰਪਾਇਰ, ਕਰਨਦੀਪ ਸੰਧੂ, ਕਰਨਦੀਪ ਸਿੰਘ, ਗੁਰਪ੍ਰੀਤ ਸਿੰਘ, ਮੇਹਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਬਲਜੋਤ ਸਿੰਘ, ਧਰਮਬੀਰ ਕੌਰ, ਜਸਦੀਪ ਕੌਰ, ਪਵਨਦੀਪ ਕੌਰ, ਖੁਸ਼ਪ੍ਰੀਤ ਕੌਰ, ਚੜਤ ਸਿੰਘ, ਜਤਿੰਦਰ ਸਿੰਘ ਬੌਬੀ, ਨਵਜੋਤ ਸਿੰਘ, ਕੁਲਦੀਪ ਸਿੰਘ, ਹਾਕੀ ਕੋਚ ਪੂਨਮ ਰਾਣੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਫੋਟੋ ਕੈਪਸ਼ਨ

    Read More »
  • ਜੀਤਾਸ ਵਿਸਾਖੀ ਗੋਲਫ ਕੱਪ 2024- ਮੁਨੀਸ਼ ਅਰੋੜਾ ਬਣਿਆ ਚੈਂਪੀਅਨ

    ਅੱਜ ਇੱਥੇ ਵੇਪਟਾ ਗੋਲਫ ਕੋਰਸ ਛਾਉਣੀ ਵਿਖੇ ਸਮਾਪਤ ਹੋਏ ਜੀਤਾਸ ਵਿਸਾਖੀ ਗੋਲਫ ਕੱਪ-2024 ਵਿੱਚ ਮੁਨੀਸ਼ ਅਰੋੜਾ ਨੂੰ ਚੈਂਪੀਅਨ ਐਲਾਨਿਆ ਗਿਆ।  ਸ੍ਰੀ…

    Read More »
  • ਮੈਲਬੌਰਨ ਕਬੱਡੀ ਅਕੈਡਮੀ ਨੇ 36 ਵੀ ਸਿੱਖ ਖੇਡਾਂ ਤੇ ਗੱਡੇ ਜਿੱਤ ਦੇ ਝੰਡੇ

    ਆਸਟਰੇਲੀਆ ਨਕੋਦਰ ਮਹਿਤਪੁਰ  (ਹਰਜਿੰਦਰ ਪਾਲ ਛਾਬੜਾ) –   ਪਿਛਲੇ ਦਿਨੀਂ ਆਸਟਰੇਲੀਆ ਦੇ ਐਡੀਲੇਡ ਸ਼ਹਿਰ ਵਿਖੇ 36ਵੀ ਸਿੱਖ ਖੇਡਾਂ ਸਾਨੋ ਸੌਕਤ ਨਾਲ…

    Read More »
  • 55ਵਾਂ ਸਾਲਾਨਾ ਵਿਸਾਖੀ ਕਬੱਡੀ ਕੱਪ ਭੁਲੱਥ (ਕਪੂਰਥਲਾ) ਵਿਖੇ 13,14 ਅਪ੍ਰੈਲ ਨੂੰ ਕਰਵਾਇਆ ਜਾਵੇਗਾ :- ਕਬੱਡੀ ਪ੍ਮੋਟਰ ਮੋਹਣਵੀਰ ਸਿੰਘ ਬੱਲ

    ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ)- ਸਵਰਗੀ ਸ: ਅਵਤਾਰ ਸਿੰਘ ਬੱਲ ਜੀ ਦੀ ਯਾਦ ਨੂੰ ਸਮਰਪਿਤ 55ਵਾਂ ਸਾਲਾਨਾ ਵਿਸਾਖੀ ਕਬੱਡੀ ਕੱਪ…

    Read More »
  • ਪਹਿਲੇ ਸੁਰਜੀਤ 5 ਏ ਸਾਇਡ ਮਹਿਲਾ ਗੋਲਡ ਕੱਪ ਹਾਕੀ ਟੂਰਨਾਮੈਂਟ

    ਜਲੰਧਰ – ਰੇਲ ਕੋਚ ਫੈਕਟਰੀ ਕਪੂਰਥਲਾ ਨੇ ਪੰਜਾਬ ਇਲੈਵਨ ਨੂੰ ਸਖਤ ਮੁਕਾਬਲੇ ਮਗਰੋਂ 4-3 ਦੇ ਫਰਕ ਨਾਲ ਹਰਾ ਕੇ ਪਹਿਲੇ…

    Read More »
  • ਧੀਮੀ ਓਵਰ ਗਤੀ ਲਈ ਪੰਤ ਨੂੰ 24 ਲੱਖ ਰੁਪਏ ਜੁਰਮਾਨਾ

    ਆਈਪੀਐੱਲ ਵਿੱਚ ਦੂਜੀ ਵਾਰ ਧੀਮੀ ਓਵਰ ਗਤੀ ਕਾਰਨ ਦਿੱਲੀ ਕੈਪੀਟਲਜ਼ ਦੇ ਕਪਤਾਨ ਰਿਸ਼ਭ ਪੰਤ ਨੂੰ 24 ਲੱਖ ਰੁਪਏ ਜੁਰਮਾਨਾ ਲਾਇਆ…

    Read More »
  • ਭਾਰਤ ਦੇ ਮੁੱਕੇਬਾਜ਼ ਵਿਜੇਂਦਰ ਸਿੰਘ ਭਾਜਪਾ ਵਿਚ ਸ਼ਾਮਲ

    ਨਵੀਂ ਦਿੱਲੀ : ਹਰਿਆਣਾ ਵਿਚ ਭਿਵਾਨੀ ਦੇ ਰਹਿਣ ਵਾਲੇ ਮੁੱਕੇਬਾਜ਼ ਵਿਜੇਂਦਰ ਸਿੰਘ ਬੁਧਵਾਰ ਨੂੰ ਬੀਜੇਪੀ ਵਿਚ ਸ਼ਾਮਲ ਹੋ ਗਏ। ਉਨ੍ਹਾਂ…

    Read More »
  • ਸ਼ਾਨ ਮਸੂਦ ਬਣੇ ਪਾਕਿਸਤਾਨ ਟੀਮ ਦੇ ਨਵੇਂ ਕਪਤਾਨ

    ਵਨਡੇ ਵਿਸ਼ਵ ਕੱਪ 2023 ਤੋਂ ਬਾਅਦ ਪਾਕਿਸਤਾਨੀ ਟੀਮ ਦੇ ਕਪਤਾਨ ਬਾਬਰ ਆਜ਼ਮ ਨੇ ਤਿੰਨਾਂ ਫਾਰਮੈਟਾਂ ਦੀ ਕਪਤਾਨੀ ਛੱਡ ਦਿੱਤੀ ਹੈ।…

    Read More »
  • ਕਾਰ ‘ਚ ਹੋਇਆ ਰੇਪ…ਭਾਰਤੀ ਕ੍ਰਿਕਟਰ ਨਿਖਿਲ ਚੌਧਰੀ ਫਸਿਆ

    ਨਵੀਂ ਦਿੱਲੀ : ਭਾਰਤੀ ਮੂਲ ਦੇ ਕ੍ਰਿਕਟਰ ਨਿਖਿਲ ਚੌਧਰੀ ਆਸਟ੍ਰੇਲੀਆ ‘ਚ ਮੁਸੀਬਤ ‘ਚ ਘਿਰਦੇ ਨਜ਼ਰ ਆ ਰਹੇ ਹਨ। ਤਸਮਾਨੀਆ ਦੇ…

    Read More »
  • IPL 2024 : ਟੀ-20 ‘ਚ 12 ਹਜ਼ਾਰ ਦੌੜਾਂ ਬਣਾਉਣ ਵਾਲੇ ਪਹਿਲੇ ਭਾਰਤੀ ਬਣੇ ਵਿਰਾਟ ਕੋਹਲੀ

    ਇੰਡੀਅਨ ਪ੍ਰੀਮੀਅਰ ਲੀਗ ਦੀ ਰੰਗਾਰੰਗ ਸ਼ੁਰੂਆਤ ਦੇ ਬਾਅਦ ਸ਼ੁੱਕਰਵਾਰ ਨੂੰ ਚੇਨਈ ਸੁਪਰਕਿੰਗਸ ਤੇ ਰਾਇਲ ਚੈਲੇਂਜਰਸ ਬੇਂਗਲੁਰੂ ਦੇ ਵਿਚ ਪਹਿਲਾ ਮੈਚ…

    Read More »
Close