DES PANJAB Des punjab E-paper
Editor-in-chief :Braham P.S Luddu, ph. 403-293-9393
ਜੰਗਲੀ ਅੱਗ ਕਾਰਨ ਵੈਨਕੂਵਰ 'ਚ ਪ੍ਰਦੂਸ਼ਿਤ ਹੋਈ ਹਵਾ, ਸਾਹ ਲੈਣਾ ਵੀ ਹੋਇਆ ਔਖਾ
Date : 2018-08-23 PM 03:08:01 | views (109)

 ਵੈਨਕੂਵਰ,  ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਹਵਾ ਬਹੁਤ ਜ਼ਿਆਦਾ ਪ੍ਰਦੂਸ਼ਿਤ ਹੋ ਚੁੱਕੀ ਹੈ। ਇਸ ਅੱਗ ਕਾਰਨ ਬ੍ਰਿਟਿਸ਼ ਕੋਲੰਬੀਆ ਦੇ ਨੇੜਲੇ ਖੇਤਰਾਂ ਅਤੇ ਸ਼ਹਿਰ ਵੈਨਕੂਵਰ ਵੀ ਹਵਾ ਪ੍ਰਦੂਸ਼ਣ ਦੀ ਮਾਰ ਹੇਠ ਆ ਗਈ ਹੈ ਅਤੇ ਸਥਿਤੀ ਅਜਿਹੀ ਬਣ ਗਈ ਹੈ ਕਿ ਲੋਕਾਂ ਦਾ ਸਾਹ ਲੈਣਾ ਵੀ ਔਖਾ ਹੋ ਗਿਆ ਹੈ। ਦੁਨੀਆ ਭਰ ਵਿਚ ਦੂਸ਼ਿਤ ਸ਼ਹਿਰਾਂ ਵਜੋਂ ਜਾਣੀ ਜਾਂਦੀ ਭਾਰਤੀ ਰਾਜਧਾਨੀ ਦਿੱਲੀ ਨਾਲੋਂ ਵੀ ਇੱਥੇ ਸਥਿਤੀ ਗੰਭੀਰ ਹੋ ਗਈ ਹੈ। ਅੱਗ ਲੱਗਣ ਕਾਰਨ ਸੈਂਕੜੇ ਵਰਗ ਕਿਲੋਮੀਟਰ ਜੰਗਲ ਸੜ ਕੇ ਸਵਾਹ ਹੋ ਗਏ ਹਨ। 


Tags :


Des punjab
Shane e punjab
Des punjab