DES PANJAB Des punjab E-paper
Editor-in-chief :Braham P.S Luddu, ph. 403-293-9393
ਭਾਰਤੀ ਫੌਜ ਦਾ ਲੜਾਕੂ ਜਹਾਜ਼ ਮਿਗ-27 ਰਾਜਸਥਾਨ 'ਚ ਹਾਦਸਾਗ੍ਰਸਤ
Date : 2018-09-04 PM 02:47:30 | views (81)

 ਜੈਪੁਰ, ਭਾਰਤੀ ਹਵਾਈ ਫੌਜ ਦਾ ਮਿਗ 27 ਲੜਾਕੂ ਜਹਾਜ਼ ਰਾਜਸਥਾਨ ਦੇ ਜੋਧਪੁਰ ਵਿਖੇ ਹਾਦਸਾਗ੍ਰਸਤ ਹੋ ਗਿਆ। ਇਸ ਦੌਰਾਨ ਜਹਾਜ਼ ਦਾ ਪਾਇਲਟ ਵਾਲ-ਵਾਲ ਬਚ ਗਿਆ। ਹਾਲਾਂਕਿ ਇਸ ਘਟਨਾ ਜਹਾਜ਼ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਕਿਹਾ ਜਾ ਰਿਹਾ ਹੈ ਕਿ ਇਹ ਹਾਦਸਾ ਜੋਧਪੁਰ ਦੇ ਦੇਵਲੀਆ ਪਿੰਡ ਦੇ ਇੱਕ ਮੈਦਾਨੀ ਇਲਾਕੇ 'ਚ ਵਾਪਰਿਆ, ਜਿਸ ਕਾਰਨ ਕਿਸੇ ਵੱਡੇ ਨੁਕਸਾਨ ਤੋਂ ਬਚਾਅ ਹੋ ਗਿਆ।


Tags :


Des punjab
Shane e punjab
Des punjab