DES PANJAB Des punjab E-paper
Editor-in-chief :Braham P.S Luddu, ph. 403-293-9393
ਭਾਰਤ ਤੇ ਵਿੰਡੀਜ਼ ਵਿਚਾਲੇ ਮੁਕਾਬਲਾ ਟਾਈ
Date : 2018-10-24 PM 01:32:16 | views (80)

 ਵਿਸ਼ਾਖਾਪਟਨਮ— ਭਾਰਤ ਅਤੇ ਵੈਸਟਇੰਡੀਜ਼ ਵਿਚਾਲੇ 5 ਮੈਚਾਂ ਦੀ ਵਨ ਡੇ ਸੀਰੀਜ਼ ਦਾ ਦੂਜਾ ਮੈਚ ਵਿਸ਼ਾਖਾਪਟਨਮ 'ਚ ਖੇਡਿਆ ਗਿਆ। ਜਿਸ 'ਚ ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਭਾਰਤ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਵਿੰਡੀਜ਼ ਨੂੰ 50 ਓਵਰਾਂ ਵਿਚ 06 ਵਿਕਟਾਂ ਗੁਆ ਕੇ 322 ਦੌੜਾਂ ਦਾ ਟੀਚਾ ਦਿੱਤਾ ਹੈ। ਵਿੰਡੀਜ਼ ਦੀ ਪੂਰੀ ਟੀਮ 50 ਓਵਰਾਂ 'ਚ 321 ਦੌੜਾਂ ਹੀ ਬਣਾ ਸਕੀ ਤੇ ਭਾਰਤ ਤੇ ਵਿੰਡੀਜ਼ ਵਿਚਾਲੇ ਇਹ ਮੁਕਾਬਲਾ ਟਾਈ ਹੋ ਗਿਆ।


Tags :
Most Viewed News


Des punjab
Shane e punjab
Des punjab