DES PANJAB Des punjab E-paper
Editor-in-chief :Braham P.S Luddu, ph. 403-293-9393
'ਬਿੱਗ ਬੌਸ 11' ਤੋਂ ਬਾਅਦ ਹੌਟ ਲੁੱਕ ਨਾਲ ਚਰਚਾ ਦਾ ਕੇਂਦਰ ਬਣੀ ਬੇਨਾਫਸ਼ਾ
Date : 2018-11-03 PM 01:11:55 | views (11)

 ਮੁੰਬਈ ,  'ਬਿੱਗ ਬੌਸ' ਤੇ ਐੱਮ. ਟੀ. ਵੀ. 'ਰੌਡੀਜ਼' ਦੀ ਸਾਬਕਾ ਮੁਕਾਬਲੇਬਾਜ਼ ਬੇਨਾਫਸ਼ਾ ਹਮੇਸ਼ਾ ਹੀ ਆਪਣੀਆਂ ਹੌਟ ਤੇ ਬੋਲਡ ਤਸਵੀਰਾਂ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ 'ਚ ਬੇਨਾਫਸ਼ਾ ਕਾਫੀ ਗਲੈਮਰਸ ਤੇ ਬੋਲਡ ਨਜ਼ਰ ਆ ਰਹੀ ਹੈ। ਉਸ ਦਾ ਇਹ ਹੌਟ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।ਦੱਸ ਦੇਈਏ ਕਿ ਬੇਨਾਫਸ਼ਾ ਐੱਮ. ਟੀ. ਵੀ. 'ਤੇ ਵੀਡੀਓ ਆਰ. ਜੇ. ਹੈ। ਇਸ ਤੋਂ ਇਲਾਵਾ ਉਹ ਟੀ. ਵੀ. ਦੇ ਮਸ਼ਹੂਰ ਰਿਐਲਿਟੀ ਸ਼ੋਅ 'ਬਿੱਗ ਬੌਸ' ਸੀਜ਼ਨ 11 ਦੀ ਸਾਬਕਾ ਮੁਕਾਬਲੇਬਾਜ਼ ਵੀ ਰਹਿ ਚੁੱਕੀ ਹੈ। ਦੱਸਣਯੋਗ ਹੈ ਕਿ ਬੇਨਾਫਸ਼ਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ। ਉਸ ਦੀ ਇੰਸਟਾਗ੍ਰਾਮ 'ਤੇ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸ ਦੇ ਇੰਸਟਾਗ੍ਰਾਮ 'ਤੇ 594,000 ਫਾਲੋਅਰਜ਼ ਹਨ ਅਤੇ ਹੁਣ ਤੱਕ ਉਹ ਕਈ ਬੋਲਡ ਤੇ ਹੌਟ ਤਸਵੀਰਾਂ ਪੋਸਟ ਕਰ ਚੁੱਕੀ ਹੈ।


Tags :


Des punjab
Shane e punjab
Des punjab