Punjab

ਕੈਪਟਨ ਅਮਰਿੰਦਰ ਸਿੰਘ ਨੇ ਸ਼ੁਰੂ ਕੀਤਾ ਵੈੱਬ ਚੈਨਲ ‘ਰੰਗਲਾ ਪੰਜਾਬ’

ਚੰਡੀਗੜ੍ਹ- ਕੈਪਟਨ ਅਮਰਿੰਦਰ ਸਿੰਘ ਦੇ ਵਲੋਂ ਸੂਬੇ ਦੀ ਨੌਜਵਾਨ ਪੀੜੀ ਦੀ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਇਕ ਵੈੱਬ ਚੈਨਲ ‘ਰੰਗਲਾ ਪੰਜਾਬ’ ਸ਼ੁਰੂ ਕੀਤਾ ਗਿਆ ਹੈ | ਮੁੱਖ ਮੰਤਰੀ ਦਾ ਕਹਿਣਾ ਹੈ ਕਿ ਇਹ ਚੈਨਲ ਪੰਜਾਬ ਦੀ ਅਮੀਰ ਸਭਿਆਚਾਰਕ ਵਿਰਾਸਤ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਅਤੇ ਉੱਭਰਦੇ ਕਲਾਕਾਰਾਂ ਨੂੰ ਗਾਇਕੀ, ਨ੍ਰਿਤ, ਕਲਾ ਅਤੇ ਸਭਿਆਚਾਰ ਦੇ ਪ੍ਰਦਰਸ਼ਨ ਦੇ ਹੋਰ ਰੂਪਾਂ ਵਿਚ ਆਪਣੀ ਪ੍ਰਤਿਭਾ ਦਿਖਾਉਣ ਦੇ ਬਹੁਤ ਮੌਕੇ ਪ੍ਰਦਾਨ ਕਰੇਗਾ।

Show More

Related Articles

Leave a Reply

Your email address will not be published. Required fields are marked *

Close