National

ਪਾਕਿਸਤਾਨ ਤੇ ਚੀਨ ਨੇ ਸਰਹੱਦ ’ਤੇ ਗਤੀਵਿਧੀਆਂ ਵਧਾਈਆਂ

ਨਵੀਂ ਦਿੱਲੀ,- ਪਾਕਿਸਤਾਨ ਤੇ ਚੀਨ ਨੇ ਭਾਰਤੀ ਸਰਹੱਦ ਨੇੜੇ ਫੌਜੀ ਗਤੀਵਿਧੀਆਂ ਵਧਾ ਦਿੱਤੀਆਂ ਹਨ। ਇਸ ਦੇ ਮੱਦੇਨਜ਼ਰ ਭਾਰਤੀ ਫੌਜ ਨੇ ਉਚ ਅਧਿਕਾਰੀਆਂ ਦੀ ਮੀਟਿੰਗ 25 ਅਕਤੂਬਰ ਨੂੰ ਸੱਦੀ ਹੈ। ਇਸ ਮੀਟਿੰਗ ਵਿਚ ਸਰਹੱਦ ’ਤੇ ਸੁਰੱਖਿਆ ਪ੍ਰਬੰਧਾਂ ’ਤੇ ਚਰਚਾ ਕੀਤੀ ਜਾਵੇਗੀ। ਇਹ ਮੀਟਿੰਗ ਉਦੋਂ ਹੋ ਰਹੀ ਹੈ ਜਦੋਂ ਪਾਕਿਸਤਾਨ ਸਰਹੱਦ ’ਤੇ ਗੋਲੀਬੰਦੀ ਦਾ ਉਲੰਘਣ ਕਰ ਰਿਹਾ ਹੈ ਤੇ ਪਾਕਿਸਤਾਨ ਵਲੋਂ ਅਤਿਵਾਦੀ ਭਾਰਤ ਵਿਚ ਦਾਖਲ ਹੋਣ ਦਾ ਯਤਨ ਕਰ ਰਹੇ ਹਨ। ਦੂਜੇ ਪਾਸੇ ਚੀਨ ਵੀ ਐਲਏਸੀ ’ਤੇ ਆਪਣੇ ਫੌਜੀਆਂ ਦੀ ਗਿਣਤੀ ਵਧਾ ਰਿਹਾ ਹੈ।

Show More

Related Articles

Leave a Reply

Your email address will not be published. Required fields are marked *

Close